ਹਾਈ ਕੋਰਟ ਦੇ ਜੱਜ ਜਸਟਿਸ ਮਹਾਵੀਰ ਸਿੰਘ ਸਿੰਧੂ ਨਹੀਂ ਰਹੇ, ਅੰਤਿਮ ਸਸਕਾਰ ਅੱਜ ਜੱਦੀ ਪਿੰਡ ’ਚ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 28 ਜੂਨ, 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਵੀਰ ਸਿੰਘ ਸਿੰਧੂ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਦਾ ਅੰਤਿਮ ਸਸਕਾਰ ਅੱਜ 28 ਜੂਨ ਨੂੰ ਸ਼ਾਮ 5.00 ਵਜੇ ਉਹਨਾਂ ਦੇ ਜੱਦੀ ਪਿੰਡ ਮਸੂਦਪੁਰ ਤਹਿਸੀਲ ਤੇ ਜ਼ਿਲ੍ਹਾ ਹਾਂਸੀ ਹਰਿਆਣਾ ਵਿਚ ਕੀਤਾ ਜਾਵੇਗਾ।
- Download Babushahi App
-
-