← ਪਿਛੇ ਪਰਤੋ
ਪੰਜਾਬ ਕੈਬਨਿਟ ਦੀ ਇੱਕ ਜੁਲਾਈ ਨੂੰ ਹੋਵੇਗੀ ਮੀਟਿੰਗ!
ਚੰਡੀਗੜ੍ਹ, 28 ਜੂਨ 2026- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 1 ਜੁਲਾਈ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸ਼ਾਮ 4 ਵਜੇ ਸੀਐੱਮ ਹਾਊਸ ਵਿਖੇ ਹੋਵੇਗੀ।
Total Responses : 5