Punjab Breaking: Excise and Taxation ਵਿਭਾਗ ਦੇ 149 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ
Ravi Jakhu
ਚੰਡੀਗੜ੍ਹ, 1 ਜੁਲਾਈ 2026- ਪੰਜਾਬ ਸਰਕਾਰ ਦੇ ਆਬਕਾਰੀ ਤੇ ਕਰ ਵਿਭਾਗ (Department of Excise & Taxation) ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਇੱਕ ਅਹਿਮ ਹੁਕਮ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ, 149 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ ਸੂਚੀ- - https://drive.google.com/file/d/1PRCk-okbsWpMNoIDe4kKQl-DsWpEwzLz/view?usp=sharing
- Download Babushahi App
-
-