ਹਾਈ ਕੋਰਟ ’ਚ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਕੇਸ ਦੀ ਸੁਣਵਾਈ 6 ਜੁਲਾਈ ਤੱਕ ਟਲੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 2 ਜੁਲਾਈ, 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਣ ਵਾਲੇ ਮਹਿੰਗਾਈ ਭੱਤੇ (ਡੀ ਏ) ਦੇ ਕੇਸ ਦੀ ਸੁਣਵਾਈ 6 ਜੁਲਾਈ ਤੱਕ ਟਲ ਗਈ। ਹੁਣ ਐਕਟਿੰਗ ਚੀਫ ਜਸਟਿਸ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਦਾਲਤ 6 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਕਰੇਗੀ।
- Download Babushahi App
-
-