ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ’ਚ ਲਾਰੰਸ ਬਿਸ਼ਨੋਈ ਤੇ ਗੋਲਡੀ ਬਰਾੜ ਨਾਮਜ਼ਦ, ਵਿਸ਼ਵ ਸੰਗਠਿਤ ਅਪਰਾਧ ’ਚ 24 ਗ੍ਰਿਫਤਾਰੀਆਂ
ਬਾਬੂਸ਼ਾਹੀ ਨੈਟਵਰਕ
ਲਾਸ ਏਂਜਲਸ, 8 ਜੁਲਾਈ, 2026: ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਹੋਏ ਕਤਲ ਕੇਸ ਵਿਚ ਅਮਰੀਕਾ ਵਿਚ ਗੈਂਗਸਟਰ ਲਾਰੰਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਹ ਜਾਣਕਾਰੀ ਜਸਟਿਸ ਵਿਭਾਗ ਨੇ ਦਿੱਤੀ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
- Download Babushahi App
-
-