ਸਤਲੁਜ ਫਿਲਮ ਪਿੰਡ-ਪਿੰਡ, ਗਲੀ-ਗਲੀ ਵਿਖਾਏਗਾ ਅਕਾਲੀ ਦਲ: ਸੁਖਬੀਰ ਸਿੰਘ ਬਾਦਲ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 8 ਜੁਲਾਈ, 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹਨਾਂ ਦੀ ਪਾਰਟੀ ਸਤਲੁਜ ਫਿਲਮ ਨੂੰ ਪਿੰਡ-ਪਿੰਡ, ਗਲੀ-ਗਲੀ ਵਿਚ ਵਿਖਾਏਗੀ ਤਾਂ ਜੋ ਨੌਜਵਾਨ ਪੀੜੀ ਨੂੰ ਆਪਣੇ ਇਤਿਹਾਸ ਦਾ ਪਤਾ ਲੱਗ ਸਕੇ।
ਪੜ੍ਹੋ ਉਹਨਾਂ ਦੀ ਸੋਸ਼ਲ ਮੀਡੀਆ ਪੋਸਟ:

- Download Babushahi App
-
-