ਪ੍ਰਧਾਨ ਮੰਤਰੀ ਨੇ ਤੇਜਾ ਸਿੰਘ ਸਮੁੰਦਰੀ ਨੂੰ ਦਿੱਤੀ ਸ਼ਰਧਾਂਜਲੀ
ਬਾਬੂਸ਼ਾਹੀ ਨੈਟਵਰਕ
ਜਲੰਧਰ, 17 ਜੁਲਾਈ, 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਲੰਧਰ ਵਿਚ ਆਪਣੇ ਜਨਤਕ ਸਮਾਗਮ ਦੌਰਾਨ ਭਾਈ ਤੇਜਾ ਸਿੰਘ ਸਮੁੰਦਰੀ ਨੂੰ ਉਹਨਾਂ ਦੇ 100ਵੇਂ ਸ਼ਹੀਦੀ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਉਹਨਾਂ ਨੇ ਤੇਜਾ ਸਿੰਘ ਸਮੁੰਦਰੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਉਹ ਸਿੱਖ ਕੌਮ ਦੇ ਮਹਾਨ ਜਰਨੈਲ ਸਨ।ਉਹਨਾਂ ਕਿਹਾ ਕਿ ਅੱਜ ਉਹਨਾਂ ਦੇ 100ਵੇਂ ਸ਼ਹੀਦੀ ਦਿਹਾੜੇ ਦਾ ਵਰ੍ਹਾ ਸ਼ੁਰੂ ਹੋ ਰਿਹਾ ਹੈ ਤੇ ਅਸੀਂ ਸਾਰਾ ਸਾਲ ਉਹਨਾਂ ਨੂੰ ਯਾਦ ਕਰਦੇ ਰਹਾਂਗੇ।
- Download Babushahi App
-
-