ਹਰਮੀਤ ਸਿੰਘ ਕਾਲਕਾ ਵੱਲੋਂ ਆਤਮਾ ਸਿੰਘ ਲੁਬਾਣਾ ਨੂੰ ਜਨਮ ਦਿਨ ਤੇ ਮੁਬਾਰਕਾਂ
ਨਵੀਂ ਦਿੱਲੀ 18 ਜੁਲਾਈ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਡੀਐਸਜੀਐਮਸੀ ਦੇ ਉਪ ਪ੍ਰਧਾਨ ਸਰਦਾਰ ਆਤਮਾ ਸਿੰਘ ਲੁਬਾਣਾ ਨੂੰ ਜਨਮ ਦਿਨ ਦੀਆਂ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸਰਦਾਰ ਕਾਲਕਾ ਨੇ ਅਰਦਾਸ ਕੀਤੀ ਕਿ ਧੰਨ ਧੰਨ ਸ੍ਰੀ ਗੁਰੂ ਸਾਹਿਬ ਜੀ ਸਰਦਾਰ ਆਤਮਾ ਸਿੰਘ ਲੁਬਾਣਾ ਨੂੰ ਚੰਗੀ ਸਿਹਤ, ਲੰਮੀ ਉਮਰ, ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ।
- Download Babushahi App
-
-