Breaking : ਕਿਸਾਨਾਂ ਦਾ ਦਿੱਲੀ ਕੂਚ: ਕਿਸਾਨ ਪਹੁੰਚੇ ਸ਼ੰਭੂ ਸਰਹੱਦ ਤੇ
ਸ਼ੰਭੂ, 21 ਜੁਲਾਈ 2026 : ਪੰਜਾਬ ਤੋਂ ਕਿਸਾਨ ਦਿੱਲੀ ਲਈ ਰਵਾਨਾ ਹੋ ਗਏ ਸਨ ਅਤੇ ਹੁਣ ਕਿਸਾਨ ਸ਼ੰਭੂ ਬੈਰੀਅਰ ਤੇ ਪੁੱਜ ਗਏ ਹਨ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਸਰਹੱਦ ਤੇ ਹੈਵੀ ਬੈਰੀਕੇਡਿੰਗ ਕੀਤੀ ਹੋਈ ਹੈ। ਸਰਕਾਰ ਨੇ ਖਨੌਰੀ ਬਾਰਡਰ ਵੀ ਸੀਲ ਕਰ ਦਿੱਤਾ ਗਿਆ ਹੈ।
- Download Babushahi App
-
-