ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਗ੍ਰਿਫ਼ਤਾਰ
ਬਾਬੂਸ਼ਾਹੀ ਨੈੱਟਵਰਕ
ਕਰਨਾਲ, 22 ਜੁਲਾਈ, 2026: ਕਰਨਾਲ ਐਸਟੀਐਫ ਨੇ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਸਿੰਘ ਕੰਗ ਦੇ ਘਰ 'ਤੇ ਗੋਲੀਬਾਰੀ ਦੇ ਮਾਮਲੇ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ 21 ਮਈ, 2026 ਨੂੰ ਵਾਪਰੀ ਸੀ। ਉਨ੍ਹਾਂ ਤੋਂ 5 ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
- Download Babushahi App
-
-