Amritpal singh ਨੇ ਸੈਸ਼ਨ ਵਿੱਚ ਸ਼ਾਮਿਲ ਹੋਣ ਦੀ ਮੰਗੀ ਇਜਾਜ਼ਤ
Ravi Jakhu/ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 25 ਜੁਲਾਈ 2026- ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ, ਜੋ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਨੇ ਲੋਕ ਸਭਾ ਸਪੀਕਰ ਨੂੰ ਇੱਕ ਪੱਤਰ ਲਿਖ ਕੇ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ।
Click for detail -https://drive.google.com/file/d/1m7z-oFiAWeGIsCFZV-sPMSJgrridv18d/view?usp=sharing
- Download Babushahi App
-
-