ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਦੇ ਰਸਮੀ ਹੁਕਮ ਜਾਰੀ ਕੀਤੇ ਕਾਂਗਰਸ ਪਾਰਟੀ ਨੇ
ਰਵੀ ਜੱਖੂ/ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 1 ਅਗਸਤ 2026 : ਪੰਜਾਬ ਵਿਚ ਕਾਂਗਰਸ ਪਾਰਟੀ ਨੇ ਮਦਨ ਲਾਲ ਜਲਾਲਪੁਰਾ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਸੀ ਅਤੇ ਅੱਜ ਕਾਂਗਰਸ ਪਾਰਟੀ ਨੇ ਰਸਮੀ ਹੁਕਮ ਜਾਰੀ ਕਰ ਦਿੱਤੇ ਹਨ।
ਹੇਠਾਂ ਪੜ੍ਹੋ ਡਿਟੇਲ

- Download Babushahi App
-
-