Breaking - ਸੁਖਬੀਰ ਬਾਦਲ ਅਤੇ PM Modi ਵਿਚਾਲੇ ਹੋਈ ਅਹਿਮ ਮੁਲਾਕਾਤ,
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ
ਸੰਸਦ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਇੱਕ ਸੁਖਾਵੀਂ ਅਤੇ ਅਹਿਮ ਮੁਲਾਕਾਤ ਹੋਈ। ਸੂਤਰਾਂ ਮੁਤਾਬਕ, ਇਸ ਮੁਲਾਕਾਤ ਦੌਰਾਨ ਬਾਦਲ ਅਤੇ ਮੋਦੀ ਨੇ ਪੰਜਾਬ ਦੇ ਮੌਜੂਦਾ ਹਾਲਾਤ, ਰਾਜ ਦੀ ਨਿਰੰਤਰ ਪ੍ਰਗਤੀ ਅਤੇ ਵਿਕਾਸ ਕਾਰਜਾਂ ਨਾਲ ਜੁੜੇ ਕਈ ਪ੍ਰਮੁੱਖ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ।
- Download Babushahi App
-
-