BREAKING- ਪੰਜਾਬ ਦੇ ਇੱਕ ਪੁਲਿਸ ਕਮਿਸ਼ਨਰ ਦਾ ਤਬਾਦਲਾ, ਪੜ੍ਹੋ ਵੇਰਵਾ
IPS ਹਰਮਨਬੀਰ ਸਿੰਘ ਬਣੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ
Ravi Jakhu
ਚੰਡੀਗੜ੍ਹ, 7 ਅਗਸਤ 2026: ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵੱਲੋਂ ਪੁਲਿਸ ਵਿਭਾਗ ਵਿੱਚ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ 2010 ਬੈਚ ਦੇ IPS ਅਫ਼ਸਰ ਹਰਮਨਬੀਰ ਸਿੰਘ ਨੂੰ ਡੀਆਈਜੀ ਬਾਰਡਰ ਰੇਂਜ, ਅੰਮ੍ਰਿਤਸਰ ਦੇ ਅਹੁਦੇ ’ਤੇ ਕਾਇਮ ਰੱਖਦਿਆਂ ਐਡਿਸ਼ਨਲ ਚਾਰਜ ਕਮਿਸ਼ਨਰ ਆਫ ਪੁਲਿਸ, ਅੰਮ੍ਰਿਤਸਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹਰਮਨਬੀਰ ਸਿੰਘ ਐਡਿਸ਼ਨਲ ਜ਼ਿੰਮੇਵਾਰੀ IPS ਅਫ਼ਸਰ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਸੰਭਾਲਣਗੇ।
- Download Babushahi App
-
-