← ਪਿਛੇ ਪਰਤੋ
ਚੰਡੀਗੜ੍ਹ, 8 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਨਾਲ ਸਾਂਝੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 27 ਅਗਸਤ 2026 ਨੂੰ ਪੰਜਾਬ ਭਵਨ ਵਿਖੇ ਹੋਵੇਗੀ। ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਵੇਗੀ।
Total Responses : 47