← ਪਿਛੇ ਪਰਤੋ
CM Mann ਨੇ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ
ਰਵੀ ਜੱਖੂ
ਚੰਡੀਗੜ੍ਹ, 8 ਅਗਸਤ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਦਿੱਲੀ ਵਿਖੇ ਮੁਲਾਕਾਤ ਕਰਕੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਤੇ ਚਰਚਾ ਕੀਤੀ।
Total Responses : 51