Breaking: ਵਾਰਿਸ ਪੰਜਾਬ ਦੇ ਨੇ ਦੋ ਉਮੀਦਵਾਰ ਹੋਰ ਐਲਾਨੇ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ/ਚੰਡੀਗੜ੍ਹ, 12 ਅਗਸਤ, 2026: ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਨਵੇਂ ਐਲਾਨ ਵਿਚ ਐਮ ਪੀ ਭਾਈ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਦਲਜੀਤ ਸਿੰਘ ਕਲਸੀ ਨੂੰ ਅਜਨਾਲਾ ਅਤੇ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਮੋਗਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਦੋਵੇਂ ਹੀ ਅੰਮ੍ਰਿਤਪਾਲ ਨਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਰਹੇ ਹਨ।
- Download Babushahi App
-
-