ਕੌਮੀ ਇਨਸਾਫ਼ ਮੋਰਚੇ ਵੱਲੋਂ ਚੰਡੀਗੜ੍ਹ ਵਲ ਕੂਚ ਦੇ ਐਲਨ ਮਗਰੋਂ ਸੁਰੱਖਿਆ ਸਖ਼ਤ
ਚੰਡੀਗੜ੍ਹ 15 ਅਗਸਤ, 2026
ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਪੰਜਾਬ ਦੇ ਰਾਜਪਾਲ ਭਵਨ ਦਾ ਘਿਰਾਓ ਕਰਨ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਮੋਰਚੇ ਦੇ ਸਮਰਥਕਾਂ ਦੇ ਆਉਣ ਦੀ ਉਮੀਦ ਵਿੱਚ ਪੁਲਿਸ ਨੇ ਸ਼ਹਿਰ ਦੀਆਂ ਸਰਹੱਦਾਂ 'ਤੇ ਚੌਕੀਆਂ ਵਧਾ ਦਿੱਤੀਆਂ ਹਨ। ਚੰਡੀਗੜ੍ਹ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਅਤੇ ਸੰਵੇਦਨਸ਼ੀਲ ਥਾਵਾਂ 'ਤੇ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ।
- Download Babushahi App
-
-