ਵੱਡੀ ਖ਼ਬਰ: 'ਪੰਜਾਬ ਬੰਦ' ਦਾ ਕੌਮੀ ਇਨਸਾਫ਼ ਮੋਰਚੇ ਵੱਲੋਂ ਐਲਾਨ!
ਚੰਡੀਗੜ੍ਹ, 15 ਅਗਸਤ 2026: ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਦੇ ਲੋਕਾਂ ਨੂੰ 21 ਅਗਸਤ ਨੂੰ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਨੇ ਇਸ ਸਬੰਧੀ ਵੱਡਾ ਐਲਾਨ ਕਰਦਿਆਂ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
- Download Babushahi App
-
-