ਸਾਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਆਉਣ ਦਿੱਤਾ ਜਾਵੇ; ਡੱਲੇਵਾਲ ਨੇ PM Modi ਤੇ Haryana Government ਨੂੰ ਕੀਤੀ ਅਪੀਲ
ਬਾਬੂਸ਼ਾਹੀ ਨੈਟਵਰਕ
ਖਨੌਰੀ, 17 ਅਗਸਤ, 2026: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਜਾਣ ਦੀ ਆਗਿਆ ਦਿੱਤੀ ਜਾਵੇ ਕਿਉਂਕਿ ਉਹ ਬਹੁਤ ਥੋੜ੍ਹੀ ਗਿਣਤੀ ਵਿਚ ਪੈਦਲ ਦਿੱਲੀ ਜਾ ਕੇ ਭਾਰਤ-ਅਮਰੀਕਾ ਸਮਝੌਤੇ ਖਿਲਾਫ ਰੋਸ ਪ੍ਰਗਟ ਕਰਨਾ ਚਾਹੁੰਦੇ ਹਨ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
- Download Babushahi App
-
-