ਪੰਜਾਬ ਬੰਦ: ਖੁੱਲ੍ਹੇ ਰਹਿਣਗੇ ਸਰਕਾਰੀ ਸਕੂਲ: ਹਰਜੋਤ ਬੈਂਸ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 21 ਅਗਸਤ, 2026: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ ਹੈ ਕਿ ਪੰਜਾਬ ਬੰਦ ਦੌਰਾਨ ਅੱਜ 21 ਅਗਸਤ ਨੂੰ ਰਾਜ ਦੇ ਸਾਰੇ ਸਰਕਾਰੀ ਸਕੂਲ ਖੁੱਲ੍ਹੇ ਰਹਿਣਗੇ।
ਜ਼ਿਕਰਯੋਗ ਹੈ ਕਿ ਕੁਝ ਪ੍ਰਾਈਵੇਟ ਸਕੂਲ ਮੈਨੇਜਮੈਂਟਾਂ ਨੇ ਸਕੂਲ ਤੇ ਕਾਲਜ ਬੰਦ ਕਰਨ ਦਾ ਐਲਾਨ ਕੀਤਾ ਹੈ ਪਰ ਬਹੁਤੀਆਂ ਥਾਵਾਂ ’ਤੇ ਸਕੂਲ ਖੁੱਲ੍ਹੇ ਵੇਖੇ ਗਏ ਹਨ।
- Download Babushahi App
-
-