ਵੱਡੀ ਖ਼ਬਰ: CR Patil ਬਣੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ
ਪੰਜਾਬ ਚੋਣਾਂ ਲਈ ਭਾਜਪਾ ਦੀ ਵੱਡੀ ਤਿਆਰੀ: ਕੇਂਦਰੀ ਮੰਤਰੀ ਸੀਆਰ ਪਾਟਿਲ ਸੌਂਪੀ ਗਈ ਅਹਿਮ ਜ਼ਿੰਮੇਵਾਰੀ
ਨਵੀਂ ਦਿੱਲੀ/ਚੰਡੀਗੜ੍ਹ, 21 ਅਗਸਤ 2026- ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੂੰ ਪੰਜਾਬ ਭਾਰਤੀ ਜਨਤਾ ਪਾਰਟੀ (BJP) ਦਾ ਨਵਾਂ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਨਿਯੁਕਤੀ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ।
- Download Babushahi App
-
-