ਡਾ. ਗੁਰਪ੍ਰੀਤ ਕੌਰ ਨੇ ਜਸਟਿਸ (ਰਿਟਾ.) ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 22 ਅਗਸਤ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਜਸਟਿਸ (ਰਿਟਾ.) ਰਣਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ ਹੈ ਕੇ ਉਹ 24 ਘੰਟਿਆਂ ਵਿਚ ਮੁਆਫੀ ਮੰਗਣ ਜਾਂ ਫਿਰ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਹ ਨੋਟਿਸ ਉਹਨਾਂ ਨੇ ਜਸਟਿਸ (ਰਿਟਾ.) ਰਣਜੀਤ ਸਿੰਘ ਵੱਲੋਂ ਉਹਨਾਂ ’ਤੇ ਇਕ ਮਾਮਲੇ ਵਿਚ 5 ਕਰੋੜ ਰੁਪਏ ਰਿਸ਼ਵਤ ਮੰਗਣ ਦੇ ਲਾਏ ਦੋਸ਼ਾਂ ਦੇ ਮਾਮਲੇ ਵਿਚ ਭੇਜਿਆ ਹੈ।
ਦੱਸਣਯੋਗ ਹੈ ਕਿ ਜਸਟਿਸ (ਰਿਟਾ.) ਰਣਜੀਤ ਸਿੰਘ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਜੀ ਹਨ।
- Download Babushahi App
-
-