ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੀ ਪਹਿਲੀ ਬਰਸੀ 29 ਨੂੰ
ਬਾਬੂਸ਼ਾਹੀ ਨੈਟਵਰਕ
ਪਟਿਆਲਾ, 27 ਅਗਸਤ, 2026: ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੀ ਪਹਿਲੀ ਬਰਸੀ 29 ਅਗਸਤ ਨੂੰ ਪਿੰਡ ਟੌਹੜਾ ਵਿਚ ਮਨਾਈ ਜਾ ਰਹੀ ਹੈ। ਉਹਨਾਂ ਦੇ ਸਪੁੱਤਰਾਂ ਹਰਿੰਦਰਪਾਲ ਸਿੰਘ ਟੌਹੜਾ ਤੇ ਕਰਨਵੀਰ ਸਿੰਘ ਟੌਹੜਾ ਨੇ ਦੱਸਿਆ ਕਿ ਬਰਸੀ ਸਬੰਧੀ ਅੱਜ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਏ ਹਨ ਜਿਹਨਾਂ ਦੇ ਭੋਗ 29 ਅਗਸਤ ਨੂੰ ਸਵੇਰੇ ਪਾਏ ਜਾਣਗੇ ਉਪਰੰਤ 10.00 ਤੋਂ 11.00 ਵਜੇ ਤੱਕ ਕੀਰਤਨ ਹੋਵੇਗਾ।
- Download Babushahi App
-
-