ਸਿੱਖਿਆ ਵਿਭਾਗ ਦਾ ਕੋਈ ਕਰਮਚਾਰੀ ਗੈਰ ਹਾਜ਼ਿਰ ਨਹੀਂ ਪਾਇਆ ਗਿਆ
ਰਵੀ ਜੱਖੂ
ਚੰਡੀਗੜ੍ਹ, 28 ਅਗਸਤ 2026 : ਬੀਤੇ ਦਿਨੀ ਪੂਰੇ ਪੰਜਾਬ ਵਿਚ ਸਰਕਾਰੀ ਮੁਲਾਜ਼ਮਾਂ ਨੇ ਮਹਾਂ ਹੜਤਾਲ ਕੀਤੀ ਸੀ। ਇਸ ਮਗਰੋਂ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰ ਕੇ ਕਿਹਾ ਸੀ ਕਿ ਜਿਹੜੇ ਮੁਲਾਜ਼ਮ ਗ਼ੈਰ ਹਾਜ਼ਰ ਸਨ ਉਨ੍ਹਾਂ ਦੀ ਸੂਚੀ ਬਣਾਈ ਜਾਵੇ ਤਾਂ ਜੋ ਕਾਰਵਾਈ ਕੀਤੀ ਜਾ ਸਕੇ। ਹੁਣ ਜਾਂਚ ਮਗਰੋ ਪਤਾ ਲੱਗਾ ਹੈ ਕਿ ਸਿੱਖਿਆ ਵਿਭਾਗ ਦਾ ਕੋਈ ਕਰਮਚਾਰੀ ਗੈਰ ਹਾਜ਼ਿਰ ਨਹੀਂ ਪਾਇਆ ਗਿਆ।

- Download Babushahi App
-
-