ਪੰਜਾਬ ਚੋਣਾਂ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਚੋਣਾਂ ਵਿਚ ਅਕਾਲੀ ਦਲ ਵਿਦਿਆਰਥੀ ਵਿੰਗ ਨੇ ਭਾਜਪਾ ਦੇ ਵਿਦਿਆਰਥੀ ਵਿੰਗ ਨੂੰ ਦਿੱਤੀ ਹਮਾਇਤ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 31 ਅਗਸਤ, 2026: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਅਹਿਮ ਸੰਕੇਤ ਦਿੰਦਿਆਂ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਨੇ ਭਾਜਪਾ ਦੇ ਵਿਦਿਆਰਥੀ ਵਿੰਗ ਏ ਬੀ ਪੀ ਵੀ ਨੂੰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਵਿਚ ਬਿਨਾਂ ਸ਼ਰਤ ਹਮਾਇਤ ਦੇ ਦਿੱਤੀ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
- Download Babushahi App
-
-