ਹਾਈ ਕੋਰਟ ਤੋਂ DSP ਗੁਰਸ਼ੇਰ ਸੰਧੂ ਨੂੰ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ
Ravi Jakhu
ਚੰਡੀਗੜ੍ਹ, 1 ਸਤੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਹੋਈ ਚਰਚਿਤ ਇੰਟਰਵਿਊ ਮਾਮਲੇ ਵਿੱਚ ਡੀਐੱਸਪੀ (DSP) ਗੁਰਸ਼ੇਰ ਸਿੰਘ ਸੰਧੂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਵੱਲੋਂ ਗੁਰਸ਼ੇਰ ਸੰਧੂ ਨੂੰ ਬਰਖਾਸਤ ਕਰਨ ਦੇ ਜਾਰੀ ਕੀਤੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ।
- Download Babushahi App
-
-