SIT ਦੀ ਜਾਂਚ ਵਿੱਚ ਸ਼ਾਮਲ ਹੋਣੇ ਪਹੁੰਚੇ Vijay Sampla
Ravi Jakhu
ਚੰਡੀਗੜ੍ਹ 3 ਸਤੰਬਰ, 2026, : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਣ ਲਈ ਪਹੁੰਚੇ। ਮਾਮਲੇ ਦੀ ਜਾਂਚ ਦੇ ਵਿੱਚ SIT ਵੱਲੋਂ ਉਨ੍ਹਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ।
- Download Babushahi App
-
-