ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 5 ਸਤੰਬਰ ਨੂੰ, ਮਹੱਤਵਪੂਰਨ ਫੈਸਲੇ ਲੈਣ ਦੀ ਸੰਭਾਵਨਾ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 5 ਸਤੰਬਰ, 2026: ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਨਿਵਾਸ ਵਿਖੇ ਦੁਪਹਿਰ 1.00 ਵਜੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਜਿਸ ਵਿੱਚ ਖਾਸ ਕਰਕੇ ਕਰਮਚਾਰੀਆਂ ਬਾਰੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
- Download Babushahi App
-
-