ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਇੰਚਾਰਜ ਬਦਲਿਆ!
ਰਵੀ ਜੱਖੂ
ਚੰਡੀਗੜ੍ਹ, 5 ਸਤੰਬਰ 2026- ਪੰਜਾਬ ਕਾਂਗਰਸ ਦਾ ਇੰਚਾਰਜ ਬਦਲ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਕਾਂਗਰਸ ਨੇ ਸਚਿਨ ਪਾਈਲਟ ਨੂੰ ਪੰਜਾਬ ਦਾ ਨਵਾਂ ਇੰਚਾਰਜ ਲਾਇਆ ਗਿਆ ਹੈ। ਹਾਲਾਂਕਿ ਪੰਜਾਬ ਦੇ ਮੌਜੂਦਾ ਇੰਚਾਰਜ ਭੁਪੇਸ਼ ਬਘੇਲ ਨੂੰ ਅਸਾਮ ਦਾ ਇੰਚਾਰਜ ਲਗਾਇਆ ਗਿਆ ਹੈ।
- Download Babushahi App
-
-