ਰਾਜਪਾਲ ਅੱਜ ਜਸਟਿਸ ਮਿਸ਼ਰਾ ਨੂੰ ਚੀਫ ਜਸਟਿਸ ਵਜੋਂ ਸਹੁੰ ਚੁਕਾਉਣਗੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 7 ਸਤੰਬਰ, 2026: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਪੰਜਾਬ ਅਤੇ ਹਰਿਆਣਾ ਦੇ ਨਵ ਨਿਯੁਕਤ ਚੀਫ ਜਸਟਿਸ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਉਣਗੇ। ਇਹ ਸਹੁੰ ਚੁੱਕ ਸਮਾਗਮ ਸਵੇਰੇ 9.30 ਵਜੇ ਰਾਜ ਭਵਨ ਵਿਖੇ ਹੋਵੇਗਾ।
- Download Babushahi App
-
-