ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਸਦਮਾ, ਪਿਤਾ ਤੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਅੰਤਿਮ ਸਸਕਾਰ ਜਲੰਧਰ ’ਚ
ਬਾਬੂਸ਼ਾਹੀ ਨੈਟਵਰਕ
ਜਲੰਧਰ, 10 ਸਤੰਬਰ, 2026: ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਤੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ ਹੋ ਗਿਆ। ਉਹ 94 ਵਰ੍ਹਿਆਂ ਦੇ ਸਨ।
ਉਹਨਾਂ ਦਾ ਅੰਤਿਮ ਸਸਕਾਰ ਅੱਜ ਜਲੰਧਰ ਵਿਚ ਕੀਤਾ ਜਾਵੇਗਾ।
ਉਹ 2012 ਤੋਂ 2017 ਤੱਕ ਪ੍ਰਕਾਸ਼ ਸਿੰਘ ਬਾਦਲ ਵਜ਼ਾਰਤ ਵਿਚ ਕੈਬਨਿਟ ਮੰਤਰੀ ਰਹੇ।
- Download Babushahi App
-
-