ਜਿਮ ਟ੍ਰੇਨਰ 'ਤੇ ਤਾਬੜਤੋੜ ਫਾਇਰਿੰਗ, ਮੌਕੇ 'ਤੇ ਮੌਤ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 15 ਸਤੰਬਰ, 2026
ਦਿੱਲੀ ਦੇ ਆਇਆ ਨਗਰ ਇਲਾਕੇ ਵਿੱਚ ਸੋਮਵਾਰ ਸਵੇਰੇ ਹਥਿਆਰਬੰਦ ਹਮਲਾਵਰਾਂ ਨੇ ਇੱਕ ਜਿਮ ਟ੍ਰੇਨਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਵਿਜੇ ਕੁਮਾਰ ਵਜੋਂ ਹੋਈ ਹੈ। ਦੋ ਮੋਟਰਸਾਈਕਲਾਂ 'ਤੇ ਆਏ ਚਾਰ ਹਮਲਾਵਰਾਂ ਨੇ ਉਸ 'ਤੇ ਕਰੀਬ 15 ਰਾਊਂਡ ਫਾਇਰਿੰਗ ਕੀਤੀ। ਵਿਜੇ ਦੇ ਸਿਰ ਅਤੇ ਸਰੀਰ 'ਚ 4 ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
- Download Babushahi App
-
-