ਰਾਜਵੰਤ ਕੌਰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ
Ravi Jakhu
ਚੰਡੀਗੜ੍ਹ, 28 ਸਤੰਬਰ, 2026: ਕਾਂਗਰਸ ਪਾਰਟੀ ਨੇ ਆਪਣਾ ਜਥੇਬੰਦਕ ਢਾਂਚਾ ਮਜ਼ਬੂਤ ਕਰਦਿਆਂ ਰਾਜਵੰਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ (Senior Vice President) ਨਿਯੁਕਤ ਕੀਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਇਹ ਜ਼ਿੰਮੇਵਾਰੀ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਅਤੇ ਸਰਗਰਮੀ ਨੂੰ ਦੇਖਦਿਆਂ ਸੌਂਪੀ ਗਈ ਹੈ।

- Download Babushahi App
-
-