BREAKING- ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਨੂੰ ਮਾਰੀਆਂ ਗੋਲੀਆਂ
Babushahi Network
ਅੰਮ੍ਰਿਤਸਰ, 3 ਅਕਤੂਬਰ 2026: ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ’ਤੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੈਡ ਸੰਧੂ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਹੋਰ ਵੇਰਵਿਆਂ ਦੀ ਉਡੀਕ....
- Download Babushahi App
-
-