ਵੱਡੀ ਖ਼ਬਰ: CM ਮਾਨ ਦੇ OSD ਨੂੰ CBI ਵੱਲੋਂ ਸੰਮਨ
Babushahi Network
ਚੰਡੀਗੜ੍ਹ, 7 ਅਕਤੂਬਰ 2026- ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਸਭ ਤੋਂ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ 'ਤੇ ਕੇਂਦਰੀ ਜਾਂਚ ਏਜੰਸੀ (CBI) ਦਾ ਸ਼ਿਕੰਜਾ ਹੋਰ ਕੱਸਦਾ ਜਾ ਰਿਹਾ ਹੈ। ਸੀਬੀਆਈ ਵੱਲੋਂ ਰਾਜਬੀਰ ਘੁੰਮਣ ਨੂੰ ਸੰਮਨ ਭੇਜ ਕੇ ਅੱਜ ਦੁਪਹਿਰ 2:30 ਵਜੇ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿਖੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।
- Download Babushahi App
-
-