ਝੋਟਾ ਕਤਲ ਕੇਸ ਵਿਚ ਪਹਿਲੀ ਗ੍ਰਿਫ਼ਤਾਰੀ
Babushahi Network
ਮਾਨਸਾ, 13 ਅਕਤੂਬਰ 2026 : ਡੀ ਆਈ ਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਇੱਕ ਨਿੱਜੀ ਚੈਨਲ ਨੂੰ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਕਤਲ ਕੇਸ ਵਿਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦਾ ਸਾਥੀ ਗਿਫ੍ਰਤਾਰ ਕਰ ਲਿਆ ਹੈ। ਖ਼ਬਰ ਇਹ ਵੀ ਹੈ ਕਿ ਅਸ਼ਵਨੀ ਕੁਮਾਰ ਨੇ ਪਰਿਵਾਰ ਨੂੰ ਪੁਲਿਸ ਨੇ ਡਿਟੇਨ ਕਰ ਲਿਆ ਹੈ।
- Download Babushahi App
-
-