ਭਗਵੰਤ ਮਾਨ ਦੇ ਸਾਬਕਾ ਓ ਐਸ ਡੀ ਤੇ ਆਪ ਵਿਧਾਇਕ ਦਲ ਦਫਤਰ ਇੰਚਾਰਜ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 13 ਅਕਤੂਬਰ, 2026: ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓ ਐਸ ਡੀ ਅਤੇ ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦਫਤਰ ਇੰਚਾਰਜ ਮਨਜੀਤ ਸਿੱਧੂ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਤੇ ਹੋਰਨਾਂ ਨੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।
- Download Babushahi App
-
-