ਪਰਵਿੰਦਰ ਝੋਟਾ ਨੂੰ ਪੰਜਾਬ ਵਿਧਾਨ ਸਭਾ ਵਿਚ ਦਿੱਤੀ ਜਾਵੇਗੀ ਸ਼ਰਧਾਂਜਲੀ : ਸੰਧਵਾਂ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 22 ਅਕਤੂਬਰ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਅੱਜ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰੇਗੀ ਜਦੋਂ ਸੈਸ਼ਨ ਦੀ ਸ਼ੁਰੂਆਤ ਦੌਰਾਨ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ।
- Download Babushahi App
-
-