ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਤੋਂ AAP MLA ਦੀ ਮੈਂਬਰਸ਼ਿਪ ਖਾਰਜ, ਨੋਟੀਫਿਕੇਸ਼ਨ ਜਾਰੀ
Ravi Jakhu
ਚੰਡੀਗੜ੍ਹ/ਲੁਧਿਆਣਾ, 22 ਅਕਤੂਬਰ, 2026: ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਵਿਸ਼ੇਸ਼ ਸੈਸ਼ਨ ਦੌਰਾਨ ਇੱਕ ਅਹਿਮ ਪ੍ਰਸ਼ਾਸਨਿਕ ਫ਼ੈਸਲਾ ਸਾਹਮਣੇ ਆਇਆ ਹੈ। ਲੁਧਿਆਣਾ ਪੂਰਬੀ ਹਲਕੇ ਤੋਂ 'ਆਪ' ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ ਗਰੇਵਾਲ) ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ (Privilege Committee) ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।

- Download Babushahi App
-
-