Breaking- ਕਾਂਗਰਸ ਦੇ ਸਾਬਕਾ ਵਿਧਾਇਕ ਅਕਾਲੀ ਦਲ 'ਚ ਸ਼ਾਮਲ
Ravi Jakhu
ਚੰਡੀਗੜ੍ਹ, 25 ਅਕਤੂਬਰ 2026- ਕਾਂਗਰਸ ਦੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਆਵਲਾ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।
- Download Babushahi App
-
-