← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਮੁਲ਼ਤਵੀ
ਰਵੀ ਜੱਖੂ
ਚੰਡੀਗੜ੍ਹ, 27 ਅਕਤੂਬਰ 2026 : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਦਰਅਸਲ 16ਵੀਂ ਵਿਧਾਨ ਸਭਾ ਦਾ 13ਵਾਂ ਸਮਾਗਮ ਮੁਲਤਵੀ ਕੀਤਾ ਗਿਆ ਹੈ।
Total Responses : 24