ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਵੱਲੋਂ ਸਰਦੀਆਂ ਲਈ ਉਡਾਣਾਂ ਦੀ ਨਵੀਂ ਸਮੇਂ-ਸਾਰਣੀ ਜਾਰੀ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 30 ਅਕਤੂਬਰ, 2026: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਤੋਂ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਵਿੰਟਰ ਸ਼ਡਿਊਲ (ਸਰਦੀਆਂ ਦੀ ਸਮੇਂ-ਸਾਰਣੀ) ਅਧੀਨ ਨਵਾਂ ਫਲਾਈਟ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਹਵਾਈ ਅੱਡੇ 'ਤੇ ਰਨਵੇਅ ਦੇ ਵਿਕਾਸ ਕਾਰਜ ਪੂਰੇ ਹੋਣ ਤੋਂ ਬਾਅਦ ਉਡਾਣਾਂ ਦਾ ਸੰਚਾਲਨ ਹੁਣ ਪੂਰੀ ਤਰ੍ਹਾਂ ਆਮ ਵਾਂਗ ਬਹਾਲ ਕਰ ਦਿੱਤਾ ਗਿਆ ਹੈ।
Click for detail : https://drive.google.com/file/d/1qcLpsPQ26MMwQarKxBAQVUT7A7-FDSB_/view?usp=sharing
- Download Babushahi App
-
-