'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ Principal Drafting Committee ਨੇ ਹਾਈ ਕਮਾਂਡ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦੀ ਮੁਅੱਤਲੀ ਰੱਦ ਕੀਤੀ, ਮੰਗਿਆ ਸਪੱਸ਼ਟੀਕਰਨ
Ravi Jakhu
ਚੰਡੀਗੜ੍ਹ, 30 ਅਕਤੂਬਰ, 2026: 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਪ੍ਰਿੰਸੀਪਲ ਡ੍ਰਾਫਟਿੰਗ ਕਮੇਟੀ ਨੇ ਪਾਰਟੀ ਹਾਈ ਕਮਾਂਡ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਨੂੰ ਅਚਾਨਕ ਮੁਅੱਤਲ ਕਰਨ ਅਤੇ ਜਥੇਬੰਦੀ ਦਾ ਪੁਨਰਗਠਨ ਕਰਨ ਦੇ ਫ਼ੈਸਲੇ ਨੂੰ ਸਿਰਫ਼ ਖ਼ਾਰਜ ਹੀ ਨਹੀਂ ਕੀਤਾ, ਸਗੋਂ ਇਸ ਨੂੰ ਅਸੰਵਿਧਾਨਕ ਕਰਾਰ ਦਿੱਤਾ ਹੈ। ਕਮੇਟੀ ਨੇ ਹਾਈ ਕਮਾਂਡ ਦੇ ਇਸ ਕਦਮ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਇਸ ਪਿੱਛੇ ਦੇ ਕਾਰਨਾਂ ਬਾਰੇ ਤੁਰੰਤ ਸਪੱਸ਼ਟੀਕਰਨ ਮੰਗਿਆ ਹੈ।

.jpg)
- Download Babushahi App
-
-