ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਪੰਜਾਬ ਵਿਧਾਨਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
Ravi Jakhu
ਚੰਡੀਗੜ੍ਹ, 2 ਨਵੰਬਰ, 2026: ਪੰਜਾਬ ਦੀ ਸਿਆਸਤ ਵਿੱਚ ਉਤਰਾਅ-ਚੜ੍ਹਾਅ ਦਾ ਦੌਰ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਤੋਂ ਬਾਅਦ ਵਿੱਚ ਵੱਖ ਹੋਏ ਅਤੇ ਕੁਝ ਦਿਨ ਪਹਿਲਾਂ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਹੁਣ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਵੀ ਆਪਣਾ ਅਸਤੀਫ਼ਾ ਸਪੀਕਰ ਨੂੰ ਸੌਂਪ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਵਿੱਚ ਸਿਆਸੀ ਹਲਕਿਆਂ ਵਿੱਚ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ ਅਤੇ ਇਸ ਲੜੀ ਤਹਿਤ ਪਠਾਨਮਾਜਰਾ ਵੱਲੋਂ ਵੀ ਵਿਧਾਨ ਸਭਾ ਮੈਂਬਰੀ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ।
.jpg)
- Download Babushahi App
-
-