ਚੇਤਨ ਸਿੰਘ ਜੋੜਾਮਾਜਰਾ ਦਾ ਅਸਤੀਫ਼ਾ ਹੋਇਆ ਮਨਜ਼ੂਰ
Ravi Jakhu
ਚੰਡੀਗੜ੍ਹ, 3 ਨਵੰਬਰ, 2026: ਪੰਜਾਬ ਦੀ ਰਾਜਨੀਤੀ ਅਤੇ ਪ੍ਰਸ਼ਾਸਨਿਕ ਹਲਕਿਆਂ ਤੋਂ ਅਹਿਮ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਦਾ ਅਸਤੀਫ਼ਾ ਰਸਮੀ ਤੌਰ 'ਤੇ ਮਨਜ਼ੂਰ ਕਰ ਲਿਆ ਗਿਆ ਹੈ। ਸਰਕਾਰ ਵੱਲੋਂ ਇਸ ਸਬੰਧੀ ਜ਼ਰੂਰੀ ਪ੍ਰਸ਼ਾਸਨਿਕ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਵੱਲੋਂ ਸੰਭਾਲੇ ਜਾ ਰਹੇ ਵਿਭਾਗਾਂ ਦੀ ਜ਼ਿੰਮੇਵਾਰੀ ਅਤੇ ਕੈਬਨਿਟ ਵਿੱਚ ਹੋਰ ਫੇਰਬਦਲ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।

- Download Babushahi App
-
-