MP ਅੰਮ੍ਰਿਤਪਾਲ ਸਿੰਘ ਦੀ ਦਾਦੀ ਜੀ ਨਹੀਂ ਰਹੇ
ਬਾਬੂਸ਼ਾਹੀ ਨੈੱਟਵਰਕ
ਖਡੂਰ ਸਾਹਿਬ, 9 ਨਵੰਬਰ, 2026: ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ ਹੋ ਗਿਆ ਹੈ। ਉਹ 84 ਸਾਲਾਂ ਦੇ ਸਨ।
ਅੰਮ੍ਰਿਤਪਾਲ ਸਿੰਘ ਨੇ ਕੁਝ ਦਿਨ ਪਹਿਲਾਂ ਆਪਣੀ ਦਾਦੀ ਨਾਲ ਗੱਲ ਕੀਤੀ ਹੈ।
- Download Babushahi App
-
-