ਬੀਬੀ ਜਗੀਰ ਕੌਰ ਅੱਜ 15 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣਗੇ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ/ਕਪੂਰਥਲਾ, 15 ਨਵੰਬਰ, 2026: ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਅੱਜ 15 ਨਵੰਬਰ, 2026 ਨੂੰ ਮੁੜ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਜਾਵੇਗੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਦੇ ਪਿੰਡ ਬੇਗੋਵਾਲ ਵਿਖੇ ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਨ ਲਈ ਜਾਣਗੇ। ਉਸ ਨੇ ਹਾਲ ਹੀ ਵਿੱਚ ਪੁਨਰ ਸੁਰਜੀਤ ਅਕਾਲੀ ਦਲ ਛੱਡ ਦਿੱਤਾ ਸੀ।
- Download Babushahi App
-
-