ਨਗਰ ਕੌਂਸਲ ਚੋਣਾਂ : AAP ਵਲੋਂ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ MC ਚੋਣਾਂ ਵਾਸਤੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ
Ravi Jakhu
ਚੰਡੀਗੜ੍ਹ, 16 ਨਵੰਬਰ, 2026: ਸੂਬੇ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਵੱਲੋਂ ਆਪਣੀਆਂ ਚੋਣ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਪਾਰਟੀ ਹਾਈਕਮਾਨ ਵੱਲੋਂ ਅੱਜ ਵਿਧਾਨ ਸਭਾ ਹਲਕਾ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਵਿਖੇ ਹੋਣ ਵਾਲੀਆਂ ਨਗਰ ਕੌਂਸਲ (MC) ਚੋਣਾਂ ਲਈ ਆਪਣੇ ਅਧਿਕਾਰਤ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਆਗੂਆਂ ਅਨੁਸਾਰ, ਜ਼ਮੀਨੀ ਪੱਧਰ 'ਤੇ ਮਿਹਨਤ ਕਰਨ ਵਾਲੇ ਅਤੇ ਸਾਫ਼-ਸੁਥਰੇ ਅਕਸ ਵਾਲੇ ਵਲੰਟੀਅਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਤਾਂ ਜੋ ਸ਼ਹਿਰੀ ਵਿਕਾਸ ਦੇ ਕੰਮਾਂ ਨੂੰ ਹੋਰ ਰਫ਼ਤਾਰ ਦਿੱਤੀ ਜਾ ਸਕੇ।
Click for detail : https://drive.google.com/file/d/1e3orYYAnTP2PQ5Jsg6vuVurgG_HuzHIS/view?usp=sharing
- Download Babushahi App
-
-