ਕਾਂਗਰਸ ਨੇ ਧਰਮਕੋਟ ਨਗਰ ਕੌਂਸਲ ਦੇ 7 ਵਾਰਡਾਂ ਵਿੱਚ ਹੋਣ ਵਾਲੀਆਂ ਮੁੜ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
Ravi Jakhu
ਚੰਡੀਗੜ੍ਹ/ਧਰਮਕੋਟ, 16 ਨਵੰਬਰ, 2026: ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਵਿੱਚ ਹੋਣ ਜਾ ਰਹੀਆਂ ਸ਼ਹਿਰੀ ਸਥਾਨਕ ਇਕਾਈਆਂ ਦੀਆਂ ਮੁੜ ਚੋਣਾਂ (Re-elections) ਲਈ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਪੰਜਾਬ ਕਾਂਗਰਸ ਵੱਲੋਂ ਮੋਗਾ ਜ਼ਿਲ੍ਹੇ ਦੀ ਧਰਮਕੋਟ ਨਗਰ ਕੌਂਸਲ (MC) ਦੇ 7 ਵਾਰਡਾਂ ਵਿੱਚ ਹੋਣ ਵਾਲੀਆਂ ਚੋਣਾਂ ਲਈ ਆਪਣੇ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
for Detail Click on link : https://drive.google.com/file/d/1FmpNo0GosWZlOxC4OK3mnxUIOy393PFs/view?usp=sharing
- Download Babushahi App
-
-